ਚੰਡੀਗ੍ਹੜ 23 ਮਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਦੇ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹਾਈਕੋਰਟ ਵੱਲੋਂ 30 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।ਪਰ, ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਮਜੀਠੀਆ ਨੂੰ ਕੇਸ ਖਾਰਜ ਕਰਨ ਅਤੇ ਜ਼ਮਾਨਤ ਲਈ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਕੋਲ ਪਹੁੰਚ ਕਰਨ ਲਈ ਕਿਹਾ ਸੀ।
ਨਵੰਬਰ 23, 2024 10:28 ਪੂਃ ਦੁਃ