Punjab government

ਪੰਜਾਬ ਸਰਕਾਰ ਨੇ PCS ਅਧਿਕਾਰੀ ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

ਚੰਡੀਗੜ੍ਹ 26 ਮਈ 2022: ਪੰਜਾਬ ਸਰਕਾਰ ਨੇ ਬਲਵਿੰਦਰ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਕੀਤਾ ਗਿਆ ਹੈ।ਇਸਦੇ ਨਾਲ ਹੀ ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ |

PCS officer Balwinder Singh

Scroll to Top