Lawrence Bishnoi

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਸਪੈਸ਼ਲ ਸੈੱਲ ਨੇ 5 ਦਿਨਾਂ ਲਈ ਹਿਰਾਸਤ ‘ਚ ਲਿਆ

ਚੰਡੀਗੜ੍ਹ 31 ਮਈ 2022: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ | ਜਿਸਦੀ ਜਿੰਮਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ | ਇਸਦੇ ਚੱਲਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰੋਹਿਨੀ ਅਦਾਲਤ ‘ਚ ਅੱਜ ਪੇਸ਼ ਕੀਤਾ ਗਿਆ। ਇਸ ਦੌਰਾਨ ਸਪੈਸ਼ਲ ਸੈੱਲ ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਲਈ ਹਿਰਾਸਤ ‘ਚ ਲੈ ਲਿਆ ਹੈ ਅਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿਛ ਕੀਤੀ ਜਾ ਰਹੀ ਹੈ।

Lawrence Bishnoi

 

Scroll to Top