July 5, 2024 12:34 am
USA

ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ -19 ਟੈਸਟ ਕਰਵਾਉਣਾ ਜ਼ਰੂਰੀ ਨਹੀਂ : USA

ਚੰਡੀਗੜ੍ਹ 10 ਜੂਨ 2022: ਅਮਰੀਕਾ (USA) ਦੇ ਬਿਡੇਨ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਉਡਾਣਾਂ ਵਿੱਚ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਉਡਾਣ ਤੋਂ ਇੱਕ ਦਿਨ ਪਹਿਲਾਂ ਕੋਵਿਡ -19 ਟੈਸਟ ਕਰਵਾਉਣਾ ਜ਼ਰੂਰੀ ਸੀ ਪਰ ਹੁਣ ਅਮਰੀਕਾ ਨੇ ਇਹ ਪਾਬੰਦੀ ਹਟਾ ਦਿੱਤੀ ਹੈ |

ਇਸ ਦੌਰਾਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਕਮ ਐਤਵਾਰ, 12 ਜੂਨ ਨੂੰ ਅੱਧੀ ਰਾਤ ਨੂੰ ਖਤਮ ਹੋ ਰਿਹਾ ਹੈ, ਅਤੇ CSDS (ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ) ਨੇ ਫੈਸਲਾ ਕੀਤਾ ਹੈ ਕਿ ਇਸਦੀ ਹੁਣ ਲੋੜ ਨਹੀਂ ਹੈ।