Corona

ਪੰਜਾਬ ‘ਚ ਲਗਤਾਰ ਵੱਧ ਰਿਹੈ ਕੋਰੋਨਾ ਵਾਇਰਸ ਦਾ ਪ੍ਰਕੋਪ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ 14 ਜੂਨ 2022 : ਪੰਜਾਬ ‘ਚ ਕੋਰੋਨਾ ਵਾਇਰਸ (Corona virus) ਦੇ ਮਾਮਲੇ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਇਸਦੇ ਚੱਲਦੇ ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 61 ਨਵੇਂ ਕੇਸ ਆਏ ਸਾਹਮਣੇ ਹਨ ਅਤੇ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 339 ਤੱਕ ਪਹੁੰਚ ਚੁੱਕੀ ਹੈ | ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ | ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਵੀ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ |

corona virus

Scroll to Top