Punjab government

ਪੰਜਾਬ ਸਰਕਾਰ ਨੇ 23 ਜੂਨ ਨੂੰ ਤਿੰਨ ਜ਼ਿਲ੍ਹਿਆਂ ‘ਚ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ 17 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ (Punjab government) ਨੇ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ |

Sangrur Lok Sabha

Scroll to Top