Punjab Budget 2022:

Punjab Budget 2022: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ 27 ਜੂਨ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ‘ਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਜਟ ਪੇਸ਼ ਕੀਤਾ ਗਿਆ। ਇਸ ਬਜਟ ਦੌਰਾਨ ਉਨ੍ਹਾਂ ਨੇ ਸੂਬਾ ਵਾਸੀਆਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ । ਇਸਦੇ ਨਾਲ ਹੀ ਬਜਟ ਖ਼ਤਮ ਹੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਮੰਗਲਵਾਰ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਜਾਰੀ ਰਹੇਗਾ ।

Scroll to Top