PGI's Satellite Centre

PM ਨਰਿੰਦਰ ਮੋਦੀ ਜਲਦ ਕਰਨਗੇ ਫਿਰੋਜ਼ਪੁਰ ਸੈਟੇਲਾਈਟ ਸੈਂਟਰ ਦਾ ਉਦਘਾਟਨ

ਚੰਡੀਗੜ੍ਹ 30 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ PM ਨਰਿੰਦਰ ਮੋਦੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ (PGI’s Satellite Centre) ਦਾ ਉਦਘਾਟਨ ਕਰਨਗੇ। ਇਸ ਸੰਬੰਧੀ ਜਾਣਕਾਰੀ ਅੱਜ ਪੰਜਾਬ ਭਾਜਪਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੀ। ਵਿਧਾਨ ਸਭਾ ਇਜਲਾਸ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪੰਜਾਬ ਆ ਕੇ ਪੀ.ਜੀ.ਆਈ ਦਾ ਉਦਘਾਟਨ ਕਰਨਗੇ।

 

Scroll to Top