ਚੰਡੀਗੜ੍ਹ 01 ਜੁਲਾਈ 2022: ਜਬਰ-ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਨਹੀਂ ਮਿਲੀ | ਸਿਮਰਜੀਤ ਸਿੰਘ ਬੈਂਸ ਨੇ ਹੇਠਲੀ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ‘ਚ ਰਿੱਟ ਦਾਇਰ ਕੀਤੀ ਗਈ ਸੀ ਜੋ ਕਿ ਅੱਜ ਅਦਾਲਤ ਵਲੋਂ ਰੱਦ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਮਰਜੀਤ ਬੈਂਸ ਦੀਆਂ ਰਿੱਟਾ ਅਦਾਲਤ ਵਲੋਂ ਰੱਦ ਕੀਤੀ ਜਾ ਚੁੱਕੀਆਂ ਹਨ |
ਅਕਤੂਬਰ 19, 2025 5:59 ਬਾਃ ਦੁਃ