ਚੰਡੀਗ੍ਹੜ 04 ਜੂਨ 2022: ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case)ਮਾਮਲੇ ‘ਚ ਦਿੱਲੀ ਦੇ ਸਪੇਸ਼ਲ ਸੈੱਲ ਦੀ ਟੀਮ ਨੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਗਠਜੋੜ ਦੇ 2 ਮੋਸਟ ਵਾਂਟੇਡ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏਐਨਆਈ ਦੇ ਮੁਤਾਬਕ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ‘ਚੋਂ ਇਕ ਅੰਕਿਤ ਸਿਰਸਾ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸੀ | ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਖ਼ਿਲਾਫ ਰਾਜਸਥਾਨ ‘ਚ ਕਤਲ ਦੀ ਕੋਸ਼ਿਸ਼ ਦੇ 2 ਹੋਰ ਘਿਨਾਉਣੇ ਮਾਮਲਿਆਂ ‘ਚ ਸ਼ਾਮਲ ਸੀ।
Related posts:
ਪੰਜਾਬ ਕੋਲ ਪਾਣੀ ਦੀ ਬੂੰਦ ਵੀ ਫਾਲਤੂ ਨਹੀਂ, ਜੋ ਦੂਜਿਆਂ ਰਾਜਾਂ ਨੂੰ ਪਾਣੀ ਦਿੱਤਾ ਜਾ ਸਕੇ: ਐਡਵੋਕੇਟ ਰਾਜਵਿੰਦਰ ਸਿੰਘ ਬ...
ਅਦਾਰਾ ਪੀਟੀਸੀ ਸੈਕਸ ਸਕੈਂਡਲ ਵਿੱਚ ਸ਼ਾਮਲ ਹੋਣ ਕਰਕੇ, ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬੰਦ ਕਰੇ : ਕੇਂਦਰੀ ਸਿੰਘ ਸ...
ਬਿਕਰਮ ਮਜੀਠੀਆ ਪਟਿਆਲਾ ਜੇਲ੍ਹ 'ਚ ਸਿਰਫ ਡਰਾਮਾ ਕਰਨ ਗਏ ਸਨ, ਉਨ੍ਹਾਂ ਦਾ ਮਕਸਦ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ: ਮਾਲ...