Vijay Kumar Janjua

ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਬਣੇ ਮੁੱਖ ਸਕੱਤਰ

ਚੰਡੀਗੜ੍ਹ 05 ਜੁਲਾਈ 2022: ਪੰਜਾਬ ਸਰਕਾਰ ਵਲੋਂ ਸੀਨੀਅਰ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਪੱਤਰ ਅਨੁਸਾਰ ਪੰਜਾਬ ਸਰਕਾਰ ਦੇ ਵਲੋਂ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ IAS ਵਿਜੈ ਕੁਮਾਰ (Vijay Kumar Janjua)  ਜੰਜੂਆ ਨੂੰ ਨਵਾਂ ਮੁੱਖ ਸਕੱਤਰ ਲਾਇਆ ਗਿਆ ਹੈ | ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਸਨ। ਤਿਵਾੜੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।

Vijay Kumar Janjua

Scroll to Top