July 4, 2024 11:54 pm
Bhagwant Mann

ਮੁੱਖ ਮੰਤਰੀ ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀਆਂ ਰਸਮਾਂ ਸੰਪੂਰਨ

ਚੰਡੀਗੜ੍ਹ 07 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann)ਅਤੇ ਗੁਰਪ੍ਰੀਤ ਕੌਰ (Gurpreet Kaur) ਦੇ ਆਨੰਦ ਕਾਰਜ ਦੀ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਸੰਪੂਰਨ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਵਿਆਹ ਦੇ ਬੰਧਨ ‘ਚ ਬੱਝੇ ਗਏ ਹਨ । ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਇਸਦੇ ਨਾਲ ਹੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਪੈਰੀ ਹੇਠ ਲਾ ਕੇ ਅਸ਼ੀਰਵਾਦ ਲਿਆ |

Bhagwant Mann