ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ 26 ਜੁਲਾਈ ਨੂੰ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖ਼ਾਵਤ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕਰਕੇ ਪੰਜਾਬ ਦਾ ਪੱਖ ਰੱਖਣਗੇ। ਇਸ ਸੰਬੰਧੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦਿੱਤੀ |
ਨਵੰਬਰ 23, 2024 12:59 ਪੂਃ ਦੁਃ