ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਖੇਡ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਵੱਡੇ ਪੱਧਰ ‘ਤੇ ਖੇਡ ਮੇਲਾ ਸ਼ੁਰੂ ਕੀਤਾ ਜਾਵੇਗਾ | ਇਸ ਸੰਬੰਧੀ ਖੇਡ ਵਿਭਾਗ ਦੇ ਅਫ਼ਸਰਾਂ ਨੂੰ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਤੱਕ ਖੇਡਾਂ ਨੂੰ ਪਹੁੰਚਾਇਆ ਜਾਵੇ ਤੇ ਪਿੰਡਾਂ ‘ਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ | ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ |
ਨਵੰਬਰ 23, 2024 12:31 ਪੂਃ ਦੁਃ