ਚੰਡੀਗੜ੍ਹ 05 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant) ਕੱਲ੍ਹ ਤੋਂ ਦੋ ਦਿਨਾਂ ਲਈ ਦਿੱਲੀ ਦੌਰੇ ‘ਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਗਵੰਤ ਮਾਨ ਭਲਕੇ ਆਜ਼ਾਦੀ ਮਹਾਂਉਤਸਵ ਦੀ ਮੀਟਿੰਗ ‘ਚ ਸ਼ਾਮਲ ਹੋਣਗੇ | ਇਸਦੇ ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।
ਨਵੰਬਰ 23, 2024 9:23 ਪੂਃ ਦੁਃ