Raghav Chadha

ਰਾਘਵ ਚੱਢਾ ਵਲੋਂ ਰਾਜ ਸਭਾ ‘ਚ ਆਪਣੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼

ਚੰਡੀਗੜ੍ਹ 12 ਅਗਸਤ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਵਲੋਂ ਰਾਜ ਸਭਾ ਵਿਚ ਆਪਣੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ। ਚੱਢਾ ਨੇ ਦੱਸਿਆ ਕਿ ਉਨ੍ਹਾਂ ਦੀ ਹਾਜ਼ਰੀ 93 ਫੀਸਦੀ ਰਹੀ ਜਿਸ ਦੌਰਾਨ ਉਹਨਾਂ 42 ਸਵਾਲ ਪੁੱਛੇ ਅਤੇ 8 ਬਹਿਸਾਂ ਵਿਚ ਸ਼ਮੂਲੀਅਤ ਕੀਤੀ ਤੇ 2 ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤੇ।

Scroll to Top