ਚੰਡੀਗੜ੍ਹ 17 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਟਿਆਲਾ ‘ਚ ਬਣਨ ਵਾਲੇ ‘ਪੰਜਾਬ ਐਵੀਏਸ਼ਨ ਮਿਊਜ਼ੀਅਮ‘ ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਦੀ ਜ਼ਿੰਮੇਵਾਰੀ ਸੌਂਪੀ ਹੈ |
October 2, 2024 5:13 pm