ਚੰਡੀਗੜ੍ਹ 18 ਅਗਸਤ 2022: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਇਕ ਬਜ਼ੁਰਗ ਨਾਲ ਐੱਸਜੀਪੀਸੀ (SGPC) ਦੇ ਮੁਲਾਜ਼ਮਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਵੰਬਰ 23, 2024 7:27 ਪੂਃ ਦੁਃ