ਚੰਡੀਗੜ੍ਹ 25 ਅਗਸਤ 2022: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੋਹਾਲੀ ਵਿਖੇ ਇਕ ਏ.ਆਈ.ਜੀ ਦੇ ਘਰ ਛਾਪੇਮਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ AIG ਅਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ ਹੈ।ਉਧਰ ਵਿਜੀਲੈਂਸ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੀ ਰੁਟੀਨ ਪੜਤਾਲ ਦਾ ਹਿੱਸਾ ਹੈ।
ਨਵੰਬਰ 23, 2024 6:57 ਪੂਃ ਦੁਃ