ਚੰਡੀਗੜ੍ਹ, 23 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਣਨ ਤੋਂ ਬਾਅਦ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਦੇ ਚਲਦਿਆਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਦੀ ਥਾਂ ਅਨਿਰੁੱਧ ਤਿਵਾੜੀ ਤੋਂ ਲਗਾ ਦਿੱਤਾ ਹੈ, ਹੁਣ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਹੋਣਗੇ | ਜੋ 1990 ਬੈਚ ਦੇ ਸੀਨੀਅਰ ਅਧਿਕਾਰੀ ਹਨ, ਅਤੇ ਫਿਲਹਾਲ ਉਹ ACS ਅਧਿਕਾਰੀ ਹਨ |
October 2, 2024 5:11 pm