ਚੰਡੀਗ੍ਹੜ 31 ਅਗਸਤ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਅੱਜ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਮੁੜ ਲੁਧਿਆਣਾ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
October 5, 2024 9:59 pm