ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਦੇ GST ਮਾਲੀਆ ‘ਚ 17 ਫ਼ੀਸਦੀ ਦਾ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ 01 ਸਤੰਬਰ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਦੇ ਜੀ.ਐੱਸ.ਟੀ ਰੇਵੇਨਿਊ ਵਿਚ ਪਿਛਲੇ ਸਾਲ ਦੇ ਮੁਕਾਬਲੇ 17 ਫ਼ੀਸਦੀ ਦਾ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਉਤਰ ਪ੍ਰਦੇਸ਼ ਵਰਗੇ ਵੱਡੇ ਸੂਬਿਆਂ ਦੀ ਤੁਲਨਾ ਵਿਚ ਪੰਜਾਬ ਦੀ GST ਵਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰੇਵੇਨਿਊ ਲੀਕੇਜ ‘ਤੇ ਰੋਕ ਲੱਗੀ ਹੈ।

Image

ਵਿਦੇਸ਼

Scroll to Top