June 30, 2024 11:40 am
Balkaur Singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਚੰਡੀਗੜ੍ਹ 02 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਹੀ ਧਮਕੀ ਦਿੱਤੀ ਗਈ ਹੈ | ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਨਾਂ ‘ਤੇ ਭੇਜੀ ਈ-ਮੇਲ ‘ਚ ਕਿਹਾ ਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਤੇ ਕੁਝ ਨਾ ਕਹਿਣ |

ਇਸਦੇ ਨਾਲ ਹੀ ਗੈਂਗਸਟਰਾਂ ਵਲੋਂ ਭੇਜੀ ਗਈ ਈ-ਮੇਲ ‘ਚ ਕਿਹਾ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਐਨਕਾਊਂਟਰ ਵੀ ਸਿੱਧੂ ‘ਤੇ ਪਿਤਾ ਦੇ ਦਬਾਅ ਹੇਠ ਹੋਇਆ ਸੀ। ਦੂਜੇ ਪਾਸੇ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਖੁਫੀਆ ਜਾਂਚ ਸੂਰੁ ਕਰ ਦਿੱਤੀ ਹੈ |