ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਮੁੜ 5 IAS ਤੇ 2 PCS ਅਫਸਰਾਂ ਦਾ ਕੀਤਾ ਤਬਾਦਲਾ

ਚੰਡੀਗੜ੍ਹ, 25 ਸਤੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ | ਹੁਣ ਪੰਜਾਬ ਸਰਕਾਰ ਵੱਲੋਂ ਮੁੜ 5 ਆਈਏਐਸ (IAS ) ਅਤੇ 5 ਪੀਸੀਐਸ (PCS) ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਆਈ. ਏ. ਐਸ. ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਹੈ।

Scroll to Top