July 15, 2024 5:25 pm
Raghav Chadha

ਰਾਘਵ ਚੱਢਾ ਨੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਪਰਸਨਾਂ ਨਾਲ ਕੀਤੀ ਮੁਲਾਕਾਤ

ਚੰਡੀਗ੍ਹੜ 08 ਸਤੰਬਰ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਰਾਘਵ ਚੱਢਾ (Raghav Chadha) ਨੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਪਰਸਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਸੂਬੇ ਦੇ ਸ਼ਾਸਨ ਨਾਲ ਜੁੜੇ ਕਈ ਮੁੱਦਿਆਂ ‘ਤੇ ਪ੍ਰਧਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰ ਇੱਕ ਨੂੰ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰਾਘਵ ਚੱਢਾ ਨੇ ਆਪਣੇ ਟਵਿਟਰ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ |

Image