ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ | ਇਸ ਦੌਰਾਨ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਅੱਗੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਧਰਤੀ ਹੇਠਾਂ ਘਟ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਨਹਿਰੀ ਪਾਣੀ ਨਾਲ ਸਿੰਜਾਈ ਦੀ ਮੰਗ ਕੀਤੀ ਜਾਵੇਗੀ |ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੁਪਹਿਰ ਬਾਅਦ 3 ਵਜੇ ਪੰਜਾਬ ਭਵਨ ਵਿਖੇ ਕੀਤੀ ਜਾਵੇਗੀ |
ਨਵੰਬਰ 22, 2024 7:27 ਬਾਃ ਦੁਃ