ਚੰਡੀਗੜ੍ਹ 20 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Punjab Governor Banwari Lal) ਨੂੰ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਮੁੱਖ ਐਂਟਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਕਟ 1970 ਦੇ ਤਹਿਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਵੀ.ਸੀ. ਦੀ ਨਿਯੁਕਤੀ ਪੀ.ਏ.ਯੂ ਬੋਰਡ ਵਲੋਂ ਕੀਤੀ ਜਾਂਦੀ ਹੈ | ਪੰਜਾਬ ਦੇ ਰਾਜਪਾਲ ਇਸ ਵਿਚ ਕਿਸੇ ਦੇ ਕਹਿਣ ‘ਤੇ ਦਖਲ-ਅੰਦਾਜ਼ੀ ਨਾਂ ਕਰਨ | ਇਸ ਵਿਚ ਮੁੱਖ ਮੰਤਰੀ ਜਾਂ ਰਾਜਪਾਲ ਦੀ ਕੋਈ ਭੂਮਿਕਾ ਨਹੀਂ ਹੈ |
ਨਵੰਬਰ 23, 2024 9:46 ਪੂਃ ਦੁਃ