ਚੰਡੀਗੜ੍ਹ, 11 ਅਕਤੂਬਰ 2021 : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੀ ਮੁੜ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ | ਉਨ੍ਹਾਂ ਦੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਹੈ | ਇਸ ਦੇ ਨਾਲ ਹੀ ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਨੂੰ ਸਾਬਕਾ ਕਾਂਗਰਸੀਆਂ ਦੀ ਸਾਜ਼ਿਸ਼ ਵੀ ਕਰਾਰ ਦਿੱਤਾ। ਰਾਵਤ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹੀਆਂ ਗੱਲਾਂ ਦਾ ਪ੍ਰਚਾਰ ਕਰ ਰਹੇ ਹਨ।
October 6, 2024 3:40 am