ਚੰਡੀਗੜ੍ਹ 11ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਆਪਣੀ ਕੈਬਿਨਟ (Punjab Cabinet) ਦੀ ਮੀਟਿੰਗ ਮਿਤੀ 18 ਨਵੰਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ, ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜਿਲ ਤੇ ਕਮੇਟੀ ਕਮਰੇ ਵਿੱਚ ਹੋਵੇਗੀ।
ਨਵੰਬਰ 22, 2024 6:48 ਬਾਃ ਦੁਃ