Election Commission of india

ਗੁਜਰਾਤ ਤੇ ਹਿਮਾਚਲ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰੋੜਾਂ ਦੀ ਨਕਦੀ ਜ਼ਬਤ: ਚੋਣ ਕਮਿਸ਼ਨ

ਚੰਡੀਗੜ੍ਹ 11ਨਵੰਬਰ 2022: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰੋੜਾਂ ਰੁਪਏ ਜ਼ਬਤ ਕੀਤੇ ਹਨ | ਭਾਰਤੀ ਚੋਣ ਕਮਿਸ਼ਨ (Election Commission of india) ਨੇ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਗੁਜਰਾਤ ਵਿਚ 71.88 ਕਰੋੜ ਰੁਪਏ ਜ਼ਬਤ ਕੀਤੇ ਗਏ ਜਦਕਿ ਹਿਮਾਚਲ ਪ੍ਰਦੇਸ਼ ਵਿਚ 50.28 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।

Image

Image

Image

Scroll to Top