ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ ਸਟੇਟ ਕ੍ਰਾਈਮ ਸਟੇਸ਼ਨ ਤੋਂ ਰਿਮਾਂਡ ‘ਤੇ ਲੈ ਕੇ ਅੱਜ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ ।
September 29, 2024 5:49 am