ਪੰਜਾਬੀ ਗਾਇਕਾ ਅਫਨਾਸਾ ਖਾਨ (Afsana Khan) ਆਪਣੀ ਉੱਚੀ-ਸੁੱਚੀ ਗਾਇਕੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਨਾ ਸਿਰਫ ਪ੍ਰੋਫੈਸ਼ਨਲ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਅਫਸਾਨਾ ਖਾਨ ਨੇ ਆਪਣੀਆਂ ਤਸਵੀਰਾਂ ਸਾਂਝੀ ਕਰਦਿਆਂ ਕੈਪਸ਼ਨ ‘ਚ ਲਿਖਿਆ
‘ਤਸਵੀਰਾਂ ਉਨ੍ਹਾਂ ਲੋਕਾਂ ਦੀਆਂ ਵਿਕਦੀਆਂ ਹਨ…
ਜੋ ਖੁਦ ਨਹੀਂ ਵਿਕਦੇ ।
ਕਰੋੜਾਂ ਊਲੂਆਂ ਦਾ ਏਕਾ ਵੀ
ਸੂਰਜ਼ ਨੂੰ ਚੜਨੋ ਨਹੀਂ ਰੋਕ ਸਕਦਾ !’