ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਅਦਾਲਤ ਵਲੋਂ ਡੀਐਫਐਸਸੀ ਹਰਵੀਨ ਕੌਰ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ 14 ਦਸੰਬਰ 2022: ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਖ਼ੁਰਾਕ ਸਪਲਾਈ ਮਹਿਕਮੇ ਦੇ ਅਧਿਕਾਰੀ ਹਰਵੀਨ ਕੌਰ ਦੀ ਜ਼ਮਾਨਤ ਅਰਜ਼ੀ ਲੁਧਿਆਣਾ ਦੀ ਅਦਾਲਤ ਵਲੋਂ ਰੱਦ ਕਰ ਦਿੱਤੀ ਹੈ। ਜਦਕਿ ਮੁਲਜ਼ਮ ਡੀਐਫਐਸਸੀ ਸੁਖਵਿੰਦਰ ਸਿੰਘ ਦੀ ਰੈਗੂਲਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਦਾ ਵਕੀਲ ਅੱਜ ਡੀਓਟੀ ਸਾਹਮਣੇ ਪੇਸ਼ ਨਹੀਂ ਹੋਏ |

Scroll to Top