swaransivia

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸਿੰਘ ਸਿਵਿਆ ਪੂਰੇ ਹੋ ਗਏ

ਚੰਡੀਗੜ੍ਹ 03 ਜਨਵਰੀ 2023: ਪੰਜਾਬੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸਿੰਘ ਸਿਵਿਆ  ਦਾ ਦਿਹਾਂਤ ਹੋ ਗਿਆ ਹੈ ।ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਨਾਮ ਜਪ ਲੈ, ਮਾਝੇ ਮਾਲਵੇ ਦੁਆਬੇ ਦੀਆਂ ਜੱਟੀਆਂ, ਬਾਬਾ ਤੇਰਾ ਨਨਕਾਣਾ ਸਣੇ ਕਈ ਹਿੱਟ ਗੀਤ ਗਾਏ ਹਨ।

 

Swarn Sivia

ਵਿਦੇਸ਼

Scroll to Top