IND vs SL

IND vs SL T20: ਭਾਰਤ ਵਲੋਂ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ, ਦੇਖੋ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ

ਚੰਡੀਗੜ੍ਹ 07 ਜਨਵਰੀ 2022: (IND vs SL 3rd T20) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ ਦੋਵੇਂ ਟੀਮਾਂ ਸੀਰੀਜ਼ ‘ਚ 1-1 ਨਾਲ ਬਰਾਬਰੀ ‘ਤੇ ਹਨ। ਭਾਰਤ ਨੇ ਮੁੰਬਈ ‘ਚ ਪਹਿਲਾ ਟੀ-20 ਜਿੱਤਿਆ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾ ਨੇ ਪੁਣੇ ‘ਚ ਦੂਜਾ ਮੈਚ ਜਿੱਤ ਕੇ ਸੀਰੀਜ਼ ‘ਚ ਵਾਪਸੀ ਕੀਤੀ।

ਦੋਵਾਂ ਟੀਮਾਂ ਦਾ ਪਲੇਇੰਗ-11 :-

ਭਾਰਤ: ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਰਾਹੁਲ ਤ੍ਰਿਪਾਠੀ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਸ੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਮੇਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਧਨੰਜਯਾ ਡੀ ਸਿਲਵਾ, ਚਰਿਤ ਅਸਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਚਮਿਕਾ ਕਰੁਣਾਰਤਨੇ, ਮਹਿਸ਼ ਤੀਕਸ਼ਣਾ, ਕਸੂਨ ਰਜਿਥਾ, ਦਿਲਸ਼ਾਨ ਮਦੁਸ਼ੰਕਾ।

Scroll to Top