ਚੰਡੀਗੜ੍ਹ 09 ਜਨਵਰੀ 2023: ਪੀ.ਸੀ.ਐੱਸ. ਅਫ਼ਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਬੇਸਿੱਟਾ ਰਹੀ, ਜਿਸਦੇ ਚੱਲਦੇ ਪੀ.ਸੀ.ਐੱਸ. ਅਫ਼ਸਰ ਐਸੋਸੀਏਸ਼ਨ (PCS Officers Association) ਨੇ ਫ਼ੈਸਲਾ ਕੀਤਾ ਹੈ ਕਿ ਉਹ ਇਕ ਹਫ਼ਤੇ ਲਈ ਸਮੂਹਿਕ ਛੁੱਟੀ ‘ਤੇ ਜਾਣ ਦਾ ਆਪਣਾ ਫ਼ੈਸਲਾ ਬਰਕਰਾਰ ਰੱਖਣਗੇ।
ਅਗਸਤ 30, 2025 11:28 ਬਾਃ ਦੁਃ