ਚੰਡੀਗੜ੍ਹ 09 ਜਨਵਰੀ 2023: ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਡੀਜੀਪੀ ਗੌਰਵ ਯਾਦਵ ਅਤੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਸਾਰੇ ਰੇਂਜ ਦੇ ਆਈਜੀਪੀ/ਡੀਆਈਜੀ, ਸੀਪੀ/ਐਸਐਸਪੀ, ਸਬ-ਡਿਵੀਜ਼ਨਲ ਡੀਐਸਪੀ ਅਤੇ ਐਸਐਚਓ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਦੇ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ, ਕਾਨੂੰਨ ਤੋੜਨ ਵਾਲਿਆਂ ਅਤੇ ਅਪਰਾਧਾਂ ਵਿਰੁੱਧ ਜ਼ਮੀਨੀ ਪੱਧਰ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ।
ਅਗਸਤ 30, 2025 11:29 ਬਾਃ ਦੁਃ