ਚੰਡੀਗੜ 12 ਜਨਵਰੀ 2023: (Chandigarh Mayor Election) ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰ ਰਾਣਾ ਅਤੇ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਜਸਬੀਰ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।
ਮਾਰਚ 11, 2026 12:13 ਪੂਃ ਦੁਃ




