ਚੰਡੀਗੜ, 21 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ 01 ਫ਼ਰਵਰੀ ਨੂੰ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਸੱਦੀ ਹੈ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਸਵੇਰੇ 11:30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਅਕਤੂਬਰ 16, 2025 8:34 ਬਾਃ ਦੁਃ