ਚੰਡੀਗੜ੍ਹ 23 ਜਨਵਰੀ 2023: 1 ਫਰਵਰੀ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਹੁਣ 3 ਫਰਵਰੀ ਨੂੰ ਹੋਵੇਗੀ, ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਦੁਪਹਿਰ 12:00 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
September 29, 2024 3:06 am