ਵਿਦੇਸ਼ PM ਮੋਦੀ ਨੇ ਕੀਰ ਸਟਾਰਮਰ ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਦਿੱਤੀ ਵਧਾਈ July 6, 2024
ਵਿਦੇਸ਼ UK Election: ਬਰਤਾਨੀਆ ਚੋਣਾਂ ‘ਚ ਤਨਮਨਜੀਤ ਸਿੰਘ ਢੇਸੀ ਸਮੇਤ ਇਨ੍ਹਾਂ ਪੰਜਾਬੀ ਮੂਲ ਦੇ ਉਮੀਦਵਾਰਾਂ ਨੇ ਜਿੱਤੀ ਚੋਣ July 5, 2024
ਵਿਦੇਸ਼ UK Election: ਬਰਤਾਨੀਆ ‘ਚ ਲੇਬਰ ਪਾਰਟੀ ਸ਼ਾਨਦਾਰ ਜਿੱਤ ਵੱਲ, ਰਿਸ਼ੀ ਸੁਨਕ ਨੇ ਹਾਰ ਦੀ ਲਈ ਜ਼ਿੰਮੇਵਾਰੀ July 5, 2024
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮੁਲਜ਼ਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ।
ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।
Related posts:
ਵਿਦੇਸ਼
PM ਮੋਦੀ ਨੇ ਕੀਰ ਸਟਾਰਮਰ ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ‘ਤੇ ਦਿੱਤੀ ਵਧਾਈ
Iran President: ਮਸੂਦ ਪਜ਼ਾਸਕੀਅਨ ਬਣੇ ਈਰਾਨ ਦੇ ਨਵੇਂ ਰਾਸ਼ਟਰਪਤੀ
UK Election: ਬਰਤਾਨੀਆ ਚੋਣਾਂ ‘ਚ ਤਨਮਨਜੀਤ ਸਿੰਘ ਢੇਸੀ ਸਮੇਤ ਇਨ੍ਹਾਂ ਪੰਜਾਬੀ ਮੂਲ ਦੇ ਉਮੀਦਵਾਰਾਂ ਨੇ ਜਿੱਤੀ ਚੋਣ
UK Election: ਬਰਤਾਨੀਆ ‘ਚ ਲੇਬਰ ਪਾਰਟੀ ਸ਼ਾਨਦਾਰ ਜਿੱਤ ਵੱਲ, ਰਿਸ਼ੀ ਸੁਨਕ ਨੇ ਹਾਰ ਦੀ ਲਈ ਜ਼ਿੰਮੇਵਾਰੀ