ਅਧਿਆਪਕ ਮੁਅੱਤਲ

ਰਿਸ਼ਵਤ ਮੰਗਣ ਦੇ ਦੋਸ਼ਾਂ ‘ਚ ਘਿਰੇ CDPO ਅਜਨਾਲਾ ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 01 ਫਰਵਰੀ 2023: ਪੰਜਾਬ ਸਰਕਾਰ ਨੇ ਅਜਨਾਲਾ ਦੇ ਪਿੰਡ ਕਮੀਰਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਕੋਲੋਂ ਬਦਲੀ ਕਰਨ ਬਦਲੇ ਰਿਸ਼ਵਤ ਮੰਗਣ ਦੇ ਦੋਸ਼ਾਂ ਦੇ ਚੱਲਦੇ ਸੀ.ਡੀ.ਪੀ.ਓ ਅਜਨਾਲਾ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Ajnala Jaspreet Singh

ਵਿਦੇਸ਼

Scroll to Top