ਚੰਡੀਗੜ੍ਹ, 01 ਫਰਵਰੀ 2023: ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ (IAS Sibin C) ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ ।ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ | ਸਿਬਿਨ ਸੀ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ।
ਜਨਵਰੀ 28, 2026 12:44 ਪੂਃ ਦੁਃ




