school

ਸਿੱਖਿਆ ਵਿਭਾਗ ਵਲੋਂ 10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਸਕੂਲਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 09 ਫਰਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਸੰਚਾਲਨ ਦੇ ਸਬੰਧ ਵਿੱਚ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਿੱਖਿਆ ਵਿਭਾਗ

ਵਿਦੇਸ਼

Scroll to Top