Siddharth Malhotra and Kiara Advani

Siddharth Malhotra ਅਤੇ Kiara Advani ਦੇ ਵਿਆਹ ਦੀ ਰਿਸੈਪਸ਼ਨ ‘ਚ ਸਿਤਾਰਿਆਂ ਨੇ ਲਗਾਈਆਂ ਰੌਣਕਾਂ

ਚੰਡੀਗ੍ਹੜ, 13 ਫਰਵਰੀ 2023 ਹਾਲ ਹੀ ‘ਚ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਜੈਸਲਮੇਰ ਦੇ ਸੂਰਿਆਗੜ੍ਹ ਕਿਲੇ ‘ਚ ਵਿਆਹ ਕਰਵਾ ਕੇ ਕਾਫੀ ਸੁਰਖੀਆਂ ਬਟੋਰੀਆਂ ਸਨ। ਦੋਵਾਂ ਦੇ ਵਿਆਹ ‘ਚ ਬਾਲੀਵੁੱਡ ਦੇ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਕਿਆਰਾ ਅਤੇ ਸਿਧਾਰਥ ਦੇ ਮੁੰਬਈ ਰਿਸੈਪਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਰਿਸੈਪਸ਼ਨ ‘ਚ ਸਿਤਾਰਿਆਂ ਦਾ ਮੇਲਾ ਦੇਖਣ ਨੂੰ ਮਿਲਿਆ।

ਦੇਖ ਤਸਵੀਰਾਂ :

Siddharth Malhotra and Kiara Advani

 

Siddharth Malhotra and Kiara Advani

Siddharth Malhotra and Kiara Advani
 

Siddharth Malhotra and Kiara Advani

 

Scroll to Top