Mahashivratri

ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ ,18 ਚੰਡੀਗੜ੍ਹ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ (Mahashivratri) ਦੇ ਸ਼ੁਭ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿਭਗਵਾਨ ਸ਼ਿਵ ਜੀ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ…ਸਭਨਾਂ ਦੇ ਘਰ ਖੁਸ਼ੀਆਂ-ਖੇੜੇ ਬਣੇ ਰਹਿਣ…

ਇਸਦੇ ਨਾਲ ਹੀ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਮੁੱਖ ਮੰਤਰੀ ਜਲੰਧਰ ਸ਼ਹਿਰ ‘ਚ ਦੋ ਮੰਦਰਾਂ ‘ਚ ਮੱਥਾ ਟੇਕਣ ਜਾਣਗੇ । ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਮਹਾਲਕਸ਼ਮੀ ਮੰਦਰ ‘ਚ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਦੁਪਹਿਰ ਨੂੰ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਜਾਣਗੇ ਅਤੇ ਪੂਜਾ ਕਰਨਗੇ।

Image

ਵਿਦੇਸ਼

Scroll to Top