ਆਟੋ ਤਕਨੀਕ Mark Zuckerberg: ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ ਮਾਰਕ ਜ਼ੁਕਰਬਰਗ, ਖੇਡਿਆ ਇਹ ਦਾਅ October 4, 2024
ਵਿਦੇਸ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਪੀਟਲ ਹਿੱਲ ਹਿੰਸਾ ਕੇਸ ਨੂੰ ਖਾਰਜ ਕਰਨ ਦੀ ਕੀਤੀ ਅਪੀਲ October 4, 2024
ਵਿਦੇਸ਼ Israel Iran Hezbollah Conflict: ਇਜ਼ਰਾਈਲ ਦੀ ਫੌਜ ਨੇ ਦੱਖਣੀ ਲੇਬਨਾਨ ਨੂੰ ਤੁਰੰਤ ਖਾਲੀ ਕਰਨ ਲਈ ਕਿਹਾ October 3, 2024
ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਾਲ ਰਹੀ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਅੱਜ 23 ਫਰਵਰੀ ਲਈ ਤੈਅ ਕੀਤੀ ਸੀ। ਪੰਜਾਬ ਸਰਕਾਰ ਦੀ ਤਰਫੋਂ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਦਰਅਸਲ ਇਸ ਮਾਮਲੇ ‘ਚ ਜੇਲ ‘ਚ ਬੰਦ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਪਹਿਲਾਂ ਸੁਣਵਾਈ 17 ਫਰਵਰੀ, ਫਿਰ 20 ਫਰਵਰੀ ਅਤੇ ਫਿਰ ਅੱਜ 23 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਸੀ।
Related posts:
ਵਿਦੇਸ਼
ਹੈਤੀ ‘ਚ ਗੈਂਗ ਹਮਲੇ ‘ਚ 70 ਜਣਿਆ ਦੀ ਮੌ.ਤ, 50 ਤੋਂ ਵੱਧ ਜ਼.ਖ.ਮੀ
Mark Zuckerberg: ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ ਮਾਰਕ ਜ਼ੁਕਰਬਰਗ, ਖੇਡਿਆ ਇਹ ਦਾਅ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਪੀਟਲ ਹਿੱਲ ਹਿੰਸਾ ਕੇਸ ਨੂੰ ਖਾਰਜ ਕਰਨ ਦੀ ਕੀਤੀ ਅਪੀਲ
Israel Iran Hezbollah Conflict: ਇਜ਼ਰਾਈਲ ਦੀ ਫੌਜ ਨੇ ਦੱਖਣੀ ਲੇਬਨਾਨ ਨੂੰ ਤੁਰੰਤ ਖਾਲੀ ਕਰਨ ਲਈ ਕਿਹਾ