Punjab police

ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ, ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ

ਚੰਡੀਗੜ੍ਹ, 18 ਮਾਰਚ 2023: ਪੰਜਾਬ ਪੁਲਿਸ (Punjab Police) ਨੇ ਟਵੀਟ ਕਰਦਿਆਂ ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।

Punjab Police

ਵਿਦੇਸ਼

Scroll to Top