Internet Services

ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ 23 ਮਾਰਚ ਤੱਕ ਬੰਦ ਰਹੇਗੀ ਇੰਟਰਨੈੱਟ ਸੇਵਾ

ਚੰਡੀਗੜ੍ਹ, 21 ਮਾਰਚ 2023: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਕਾਰਨ ਪੰਜਾਬ ਵਿੱਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ (Internet Service) ਮੁਅੱਤਲ ਕੀਤੀ ਹਨ । ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਦੀਆਂ ਇਨ੍ਹਾਂ ਥਾਵਾਂ ‘ਤੇ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਵਾਈ.ਪੀ.ਐੱਸ. ਚੌਕ, ਮੋਹਾਲੀ ਏਅਰਪੋਰਟ ਰੋਡ ‘ਤੇ ਇੰਟਰਨੈੱਟ ਸੇਵਾਵਾਂ 23 ਤਾਰੀਖ਼ ਤੱਕ ਬੰਦ ਰਹਿਣਗੀਆਂ।

Internet services

Scroll to Top