Punjab Police

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਖ਼ਿਲਾਫ਼ ਦਰਜ FIR ਦੇ ਵੇਰਵੇ ਕੀਤੇ ਸਾਂਝੇ

ਚੰਡੀਗੜ੍ਹ, 24 ਮਾਰਚ 2023: ਪੰਜਾਬ ਪੁਲਿਸ (Punjab Police) ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਦਰਜ ਐਫਆਈਆਰ ਦੇ ਵੇਰਵੇ ਸਾਂਝੇ ਕੀਤੇ ਹਨ। ਪੰਜਾਬ ਪੁਲਿਸ ਦੇ ਮੁਤਾਬਕ ਅਜੇ ਵੀ ਅੰਮ੍ਰਿਤਪਾਲ ਸਿੰਘ ਭਾਲ ਕਰ ਰਹੀ ਹੈ |

Image

 

ਵਿਦੇਸ਼

Scroll to Top